ਝੋਨਾ ਘਟਾਓ-ਪੰਜਾਬ ਬਚਾਓ ਮੁਹਿੰਮ
ਪੰਜਾਬ ਵਿੱਚ ਔਸਤਨ ਠੇਕਾ 40 ਹਜ਼ਾਰ ਰੁਪਏ ਦੇ ਕਰੀਬ ਹੈ। ਜੇਕਰ ਜ਼ਮੀਨ ਨੂੰ ਝੋਨਾ ਮੁਕਤ ਕਰਨ ਦੀ ਇਵਜ਼ ਵਿੱਚ ਇਕ ਏਕੜ ਦਾ ਠੇਕਾ ਅੱਧਾ ਲਿਆ ਤਾਂ ਹਰ ਪਰਵਾਸੀ ਪ੍ਰਤੀ ਏਕੜ ਸਿਰਫ €230 (ਯੂਰਪ), $275 (ਯੂ.ਐਸ.), $333 (ਕਨੇਡਾ), $360 (ਆਸਟ੍ਰੇਲੀਆ) ਸਲਾਨਾ ਦਾ ਯੋਗਦਾਨ ਪਾਕੇ ਪੰਜਾਬ ਬੰਜਰ ਹੋਣ ਤੋਂ ਬਚਾ ਸਕਦਾ ਹੈ।